Sunday, 13 November 2016

Happy Gurpurab to all g

☬ ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥  ☬
ੴ ਵਾਹਿਗੁਰੂ🙏
ਆਪ ਜੀ ਨੂੰ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ "ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ" ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ !!
ਪ੍ਰਮਾਤਮਾ ਆਪ ਜੀ ਨੂੰ ਸਦਾ ਚੜਦੀ ਕਲਾ ਚ' ਰੱਖੇ ਜੀ !🙏